ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਨੂੰ ਮਾਣ ਮਿਲਿਆ
- by News & Facts 24
- 28 Jan, 24
ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਦੀ ਵਿਦਿਆਰਥਣ ਨੂੰ ਗਣਤੰਤਰ ਦਿਵਸ ਤੇ ਕੀਤਾ ਗਿਆ ਸਨਮਾਨਿਤ
ਸਮਰਾਲਾ 28 ਜਨਵਰੀ
ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਦੀ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਦੀ ਵਿਦਿਆਰਥਣ ਨੂੰ ਗਣਤੰਤਰ ਦਿਵਸ ਤੇ ਕੀਤਾ ਗਿਆ ਸਨਮਾਨਿਤ।
ਸਮਰਾਲਾ 28 ਜਨਵਰੀ
ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਦੀ ਵਿਦਿਆਰਥਣ ਨੂੰ 75ਵਾਂ ਗਣਤੰਤਰ ਦਿਵਸ ਤੇ ਖੇਡਾਂ ਵਿੱਚ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ। 2024 ਚ ਗੋਲਡ ਮੈਡਲ ਜੇਤੂ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਦੀ ਵਿਦਿਆਰਥਣ ਗੁਰਮਨ ਕੌਰ , ਨੂੰ ਐਸ. ਡੀ. ਐਮ.ਸਮਰਾਲਾ, ਐਮ. ਐਲ. ਏ. ਅਤੇ ਨਗਰ ਨਿਗਮ ਸਮਰਾਲਾ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਦੁਆਰਾ ਨਵੀਂ ਦਾਣਾ ਮੰਡੀ, ਚਾਵਾ ਰੋਡ, ਸਮਰਾਲਾ ਵਿਖੇ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾਂ ਨੇ ਦੱਸਿਆ ਕਿ ਸੋਨ ਤਗਮਾ ਜੇਤੂ ਵਿਦਿਆਰਥਣ ਗੁਰਮਨ ਕੌਰ ਨੂੰ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਦਾ ਨਾਂ ਰੋਸ਼ਨ ਕੀਤਾ ਹੈ। ਡਾ. ਪੂਨਮ ਸ਼ਰਮਾਂ ਨੇ ਗਣਤੰਤਰ ਦਿਵਸ ਤੇ ਸਨਮਾਨਿਤ ਕੀਤੀ ਵਿਦਿਆਰਥਣ ਉਸਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਦੇ ਹੋਰ ਵਿਦਿਆਰਥੀ ਇਸੇ ਤਰ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਦੇ ਰਹਿਣਗੇ ਅਤੇ ਸਕੂਲ ਦਾ ਨਾਂ ਚਮਕਾਉਦੇ ਰਹਿਣਗੇ। ,